Santa Naal Vair Kamavde歌詞
添加日期:2023-09-02 時長:06分11秒 歌手:Bhai Onkar Singh Una Sahib Wale
作詞 : Guru Granth Sahib Ji
作曲 : Shinestar Intl
ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ ਸੋਰਠਿ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ - ਅੰਗ ੬੪੯
सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥ पउड़ी ॥ जो हरि नामु धिआइदे से हरि हरि नामि रते मन माही ॥ जिना मनि चिति इकु अराधिआ तिना इकस बिनु दूजा को नाही ॥ सेई पुरख हरि सेवदे जिन धुरि मसतकि लेखु लिखाही ॥ हरि के गुण नित गावदे हरि गुण गाइ गुणी समझाही ॥ वडिआई वडी गुरमुखा गुर पूरै हरि नामि समाही ॥१७॥